13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੀਨੀਅਰ ਡਿਪਟੀ ਮੇਅਰ ਦੀ ਖਿਚਾਈ ਤੋਂ ਬਾਅਦ ਕੰਪਨੀ ਬਾਗ ਦੀ ਸਫਾਈ ਦਾ ਕੰਮ ਸ਼ੁਰੂ

ਜਲੰਧਰ: ਕੁਝ ਦਿਨ ਪਹਿਲਾਂ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਬਿੱਟੂ ਵਲੋਂ ਕੰਪਨੀ ਬਾਗ ਦਾ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਇਸ ਦੌਰਾਨ ਬਾਗ ਵਿੱਚ ਸਫਾਈ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਅਤੇ ਹੋਰ ਕਈ ਖਾਮੀਆਂ ਸਾਹਮਣੇ ਆਉਣ ’ਤੇ ਉਹਨਾਂ ਨੇ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਖਿਚਾਈ ਕੀਤੀ ਸੀ ਜਿਸ ਤੋਂ ਬਾਅਦ ਹੁਣ ਕੰਪਨੀ ਬਾਗ ਵਿੱਚ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 13-09-2026
ਜਲੰਧਰ: ਕੁਝ ਦਿਨ ਪਹਿਲਾਂ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਬਿੱਟੂ ਵਲੋਂ ਕੰਪਨੀ ਬਾਗ ਦਾ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਇਸ ਦੌਰਾਨ ਬਾਗ ਵਿੱਚ ਸਫਾਈ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਅਤੇ ਹੋਰ ਕਈ ਖਾਮੀਆਂ ਸਾਹਮਣੇ ਆਉਣ ’ਤੇ ਉਹਨਾਂ ਨੇ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਖਿਚਾਈ ਕੀਤੀ ਸੀ ਜਿਸ ਤੋਂ ਬਾਅਦ ਹੁਣ ਕੰਪਨੀ ਬਾਗ ਵਿੱਚ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਬਾਗ ’ਚ ਘਾਹ ਕੱਟਣ ਸਮੇਤ ਹੋਰ ਸਫਾਈ ਦਾ ਕੰਮ ਵੀ ਕੀਤਾ ਗਿਆ।
ਪਿਛਲੀ ਖ਼ਬਰ ਰਾਤ 12 ਵਜੇ ਸਫ਼ਾਈ ਵਿਵਸਥਾ ਦੀ ਜਾਂਚ ਕਰਨ ਸੜਕਾਂ ’ਤੇ ਖੁਦ ਉਤਰੇ ਨਿਗਮ ਕਮਿਸ਼ਨਰ ਸੋਡਲ ਚੌਕ ਤੋਂ ਲੈ ਕੇ ਵਰਕਸ਼ਾਪ ਚੌਕ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਨੇ ਸਜਾਇਆ ਨਗਰ ਕੀਰਤਨ ਗੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।