16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਾ. ਉਦੋਕੇ ਵਲੋਂ ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ਚ ਗੁਰਮਤਿ ਵਿਚਾਰ ਕੱਲ੍ਹ

ਚੁਗਿੱਟੀ, 15 ਸਤੰਬਰ (ਲਾਗੂ)- ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਵਿਖੇ ਕੱਲ੍ਹ ਵੀਰਵਾਰ 17 ਸਤੰਬਰ ਨੂੰ ਸੰਗਰਾਂਦ ਮੌਕੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਉੱਘੇ ਸਿੱਖ ਇਤਿਹਾਸਕਾਰ ਡਾ. ਸੁਖਪ੍ਰੀਤ ਸਿੰਘ ਉਦੋਕੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ।

ਅਜੀਤ ਡੈਸਕ 16-09-2026
ਚੁਗਿੱਟੀ, 15 ਸਤੰਬਰ (ਲਾਗੂ)- ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਵਿਖੇ ਕੱਲ੍ਹ ਵੀਰਵਾਰ 17 ਸਤੰਬਰ ਨੂੰ ਸੰਗਰਾਂਦ ਮੌਕੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਉੱਘੇ ਸਿੱਖ ਇਤਿਹਾਸਕਾਰ ਡਾ. ਸੁਖਪ੍ਰੀਤ ਸਿੰਘ ਉਦੋਕੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ। ਗੁਰੂ ਘਰ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਖਜ਼ਾਨਚੀ ਤਲਵਿੰਦਰ ਸਿੰਘ ਤੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ’ਚ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਕੀਰਤਨ ਕਰਨਗੇ।
ਪਿਛਲੀ ਖ਼ਬਰ –ਮਾਮਲਾ ਉੱਚੀ ਬਿਲਡਿੰਗ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਦਾ– ਜੈਸਮੀਨ ਦਾ ਹੋਇਆ ਸਸਕਾਰ, ਮ੍ਰਿਤਕਾ ਦੀ ਮਾਤਾ ਦੇ ਬਿਆਨ... ਅਗਲੀ ਖ਼ਬਰ ਜਲੰਧਰ ਹਾਈਵੇ ਤੇ ਸਰਵਿਸ ਰੋਡ ਦੀ ਬਦਹਾਲੀ ਕਾਰਨ ਜਾਮ ਤੋਂ ਲੋਕ ਬੇਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।