16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਜਲੰਧਰ, 15 ਸਤੰਬਰ (ਐੱਮ. ਐੱਸ.

ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ ਗਏ। ਇਸ ਮੌਕੇ ਸੰਗਤੀ ਰੂਪ ’ਚ ਸਹਿਜ ਪਾਠ ਦੇ ਭੋਗ ਪਾਏ ਗਏ। ਭਾਈ ਰਣਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਕੈਪਟਨ ਗੁਰਬਚਨ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਮੁੱਖ ਸੇਵਾਦਾਰ ਭੁਪਿੰਦਰ ਪਾਲ ਸਿੰਘ ਖ਼ਾਲਸਾ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ, ਦਲਜੀਤ ਸਿੰਘ ਵਾਲੀਆ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧਰਨਾ ਅੱਜ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।