18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

37ਵਾਂ ਸਾਲਾਨਾ ਦੁਸਹਿਰਾ ਉਤਸਵ 20 ਨੂੰ

ਜਲੰਧਰ, 17 ਸਤੰਬਰ (ਸ਼ਿਵ)-ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਪਹਿਲੀ ਮੀਟਿੰਗ ਆਜੀਵਨ ਪ੍ਰਧਾਨ ਤਰਸੇਮ ਕਪੂਰ ਦੀ ਪ੍ਰਧਾਨਗੀ ਹੇਠ ਅਪਾਹਿਜ ਆਸ਼ਰਮ ਐਚ. ਐਮ.

ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਸ਼ਿਵ)-ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਪਹਿਲੀ ਮੀਟਿੰਗ ਆਜੀਵਨ ਪ੍ਰਧਾਨ ਤਰਸੇਮ ਕਪੂਰ ਦੀ ਪ੍ਰਧਾਨਗੀ ਹੇਠ ਅਪਾਹਿਜ ਆਸ਼ਰਮ ਐਚ.ਐਮ.ਵੀ. ਕਾਲਜ ਨੇੜੇ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਕਮੇਟੀ ਦਾ 37ਵਾਂ ਸਾਲਾਨਾ ਦਸਹਿਰਾ ਉਤਸਵ 20 ਅਕਤੂਬਰ ਨੂੰ ਸਾਂਈਂ ਦਾਸ ਸਕੂਲ ਗਰਾਊਂਡ, ਜਲੰਧਰ ਵਿਖੇ ਮਨਾਇਆ ਜਾਵੇਗਾ। ਇਸ ਦੌਰਾਨ ਸਾਲ 2025 ਦਾ ਆਮਦਨ-ਖਰਚਾ ਅਤੇ ਲੇਖਾ-ਜੋਖਾ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪ੍ਰਧਾਨ ਤਰਸੇਮ ਕਪੂਰ ਨੇ ਸਾਰੇ ਮੈਂਬਰਾਂ ਨੂੰ ਉਤਸਵ ਨੂੰ ਸਫਲ ਬਣਾਉਣ ਲਈ ਸਹਿਯੋਗ ਅਤੇ ਸੁਝਾਅ ਦੇਣ ਦੀ ਅਪੀਲ ਕੀਤੀ। ਇਸ ਮੌਕੇ ਰਾਜ ਕੁਮਾਰ ਸ਼ਰਮਾ, ਗੋਪਾਲ ਦਾਸ ਪੇਠੇਵਾਲਾ, ਰਾਜੀਵ ਵਾਲੀਆ, ਅਮਿਤ ਸੰਧਾ, ਸੁਰਜੀਤ ਬਾਜਵਾ, ਗੁਰਮੀਤ ਨਿੱਕਾ ਤੇ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਲੰਧਰ ਨੂੰ ਮਿਲੇ ਵਿਸ਼ੇਸ਼ ਸੈਰ-ਸਪਾਟਾ ਤੇ ਸੱਭਿਆਚਾਰਕ ਦਰਜਾ-ਅਰਜੁਨ ਤ੍ਰੇਹਨ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕੀਰਤਨ ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।