18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫਗਵਾੜਾ ਗੇਟ ਇਲੈਕਟ੍ਰਿਕਲ ਡੀਲਰ ਐਸੋਸੀਏਸ਼ਨ ਵਲੋਂ ਨਿਤਿਨ ਕੋਹਲੀ ਦਾ ਸਨਮਾਨ

ਜਲੰਧਰ, 17 ਸਤੰਬਰ (ਸ਼ਿਵ)-ਫਗਵਾੜਾ ਗੇਟ ਇਲੈਕਟ੍ਰਿਕਲ ਡੀਲਰ ਐਸੋਸੀਏਸ਼ਨ ਰਜਿਸਟਰਡ ਵਲੋਂ ਐਸੋਸੀਏਸ਼ਨ ਦੇ ਕਨਵੀਨਰ ਸੁਰੇਸ਼ ਗੁਪਤਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੂੰ ਪੰਜਾਬ ਹਾਕੀ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ।

ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਸ਼ਿਵ)-ਫਗਵਾੜਾ ਗੇਟ ਇਲੈਕਟ੍ਰਿਕਲ ਡੀਲਰ ਐਸੋਸੀਏਸ਼ਨ ਰਜਿਸਟਰਡ ਵਲੋਂ ਐਸੋਸੀਏਸ਼ਨ ਦੇ ਕਨਵੀਨਰ ਸੁਰੇਸ਼ ਗੁਪਤਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੂੰ ਪੰਜਾਬ ਹਾਕੀ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਨੇ ਇਲੈਕਟ੍ਰਿਕਲ ਮਾਰਕੀਟ ਵਿਚ ਸਫਾਈ ਕਰਮਚਾਰੀਆਂ ਦੀ ਘਾਟ ਦਾ ਮੁੱਦਾ ਚੁੱਕਦਿਆਂ ਸਵੀਪਿੰਗ ਮਸ਼ੀਨ ਰਾਹੀਂ ਸਫਾਈ ਕਰਵਾਉਣ ਅਤੇ ਦੋ ਪੱਕੇ ਸਫਾਈ ਕਰਮਚਾਰੀ ਤਾਇਨਾਤ ਕਰਨ ਦੀ ਮੰਗ ਕੀਤੀ। ਜਨਰਲ ਸਕੱਤਰ ਟੀ.ਐੱਸ. ਬੇਦੀ ਅਤੇ ਚੇਅਰਮੈਨ ਮਨੋਜ ਕਪਿਲਾ ਨੇ ਆਉਣ ਵਾਲੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਡਿਪਟੀ ਮੇਅਰ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ, ਹੱਲ ਲਈ ਹਰ ਸੰਭਵ ਯਤਨ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।