ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ
ਗੁਰਾਇਆ, 18 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡਾਂ ਦੇ ਨਾਲ ਨਾਲ ਸ਼ਹਿਰ ਗੁਰਾਇਆ ਨੂੰ ਵੀ ਹੁਣ ਚੋਰਾਂ ਨੇ ਨਿਸ਼ਾਨਾ ਬਣਾ ਲਿਆ ਹੈ । ਗੁਰਾਇਆ ਦੇ ਵਾਰਡ ਨੰਬਰ 12 ਤੋਂ ਵਾਰਦਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਪਹਿਲਾ ਮੁਹੱਲੇ ’ਚ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ ਅਤੇ ਮੌਕੇ ਤੇ ਪੁਲਿਸ ਪਾਰਟੀ ਵੀ ਪਹੁੰਚੀ ਸੀ।
ਆਪਣੀ ਦੁਕਾਨ ’ਤੇ ਹੋਈ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ । ਤਸਵੀਰ-ਚਰਨਜੀਤ ਸਿੰਘ ਦੁਸਾਂਝ
19-09-2026