21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਗੁਰਾਇਆ ਫਿਲੌਰ ਰੇਲਵੇ ਲਾਇਨ ‘ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਲੱਗਣ ਨਾਲ ਮੌਤ ਹੋ ਗਈ। ਰੇਲਵੇ ਪੁਲਿਸ ਇੰਚਾਰਜ ਪ੍ਰੇਮ ਨਾਥ ਨੇ ਦੱਸਿਆਂ ਕਿ ਮ੍ਰਿਤਕ ਦੀ ਉਮਰ 40-45 ਸਾਲ ਦੇ ਕਰੀਬ ਹੈ।

ਅਜੀਤ ਡੈਸਕ 21-09-2026
ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਗੁਰਾਇਆ ਫਿਲੌਰ ਰੇਲਵੇ ਲਾਇਨ ‘ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਲੱਗਣ ਨਾਲ ਮੌਤ ਹੋ ਗਈ। ਰੇਲਵੇ ਪੁਲਿਸ ਇੰਚਾਰਜ ਪ੍ਰੇਮ ਨਾਥ ਨੇ ਦੱਸਿਆਂ ਕਿ ਮ੍ਰਿਤਕ ਦੀ ਉਮਰ 40-45 ਸਾਲ ਦੇ ਕਰੀਬ ਹੈ। ਉਸ ਨੇ ਸਫ਼ੈਦ ਕਮੀਜ਼,ਨੀਲੀ ਟੀ ਸ਼ਰਟ, ਪਰਨਾ ਰੰਗ ਪੀਲਾ, ਕਾਲਾ ਅੰਡਰਵੀਅਰ ਅਤੇ ਗਰੇਅ ਅਸਮਾਨੀ ਪੈਂਟ ਪਾਈ ਹੋਈ ਸੀ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਸਿਵਲ ਹਸਪਤਾਲ ਫਿਲੌਰ ਵਿਖੇ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਜਥੇ. ਕਲਿਆਣ ਵਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮੁੱਖ ਗਵਾਹ ਭਾਈ ਬੱਚੜਾ ਦੀ ਪਤਨੀ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।