ਸੰਤੁਲਿਤ ਜੀਵਨ ਜਿਊਣ ਦੀ ਕਲਾ ਸਿਖਾਉਂਦਾ ਹੈ ਆਯੁਰਵੇਦ-ਡਾ. ਮਨੂੰ ਹੱਲਣ
ਗੁਰਾਇਆ, 22 ਸਤੰਬਰ (ਬਲਵਿੰਦਰ ਸਿੰਘ)-ਆਯੁਰਵੇਦ ਭਾਰਤ ਦੀ ਪ੍ਰਾਚੀਨ ਅਤੇ ਵਿਗਿਆਨਕ ਚਿਕਿਤਸਾ ਪਰੰਪਰਾ ਹੈ, ਜੋ ਸਿਰਫ਼ ਬਿਮਾਰੀਆਂ ਦੇ ਇਲਾਜ ਤੱਕ ਸੀਮਤ ਨਹੀਂ ਸਗੋਂ ਸਿਹਤ ਦੀ ਰੱਖਿਆ, ਰੋਗਾਂ ਤੋਂ ਬਚਾਅ ਅਤੇ ਇਕ ਸੰਤੁਲਿਤ ਜੀਵਨ ਜਿਊਣ ਦੀ ਕਲਾ ਸਿਖਾਉਂਦਾ ਹੈ । ਇਹ ਸ਼ਬਦ ਡਾ.
ਡਾ. ਮਨੂੰ ਹੱਲਣ ਆਯੁਰਵੈਦਿਕ ਮੈਡੀਕਲ ਅਫ਼ਸਰ ਜਲੰਧਰ
23-09-2026