26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਾਮਾਨ ਚੋਰੀ ਕਰ ਕੇ ਲੈ ਜਾਣ ਸੰਬੰਧੀ ਕੇਸ ਦਰਜ

ਫਗਵਾੜਾ, 25 ਸਤੰਬਰ (ਚਾਨਾ)-ਇਕ ਵਿਅਕਤੀ ਦੇ ਕਮਰੇ ‘ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਉੱਜਵਲ ਕੁਮਾਰ ਤਿਵਾਰੀ ਪੁੱਤਰ ਰਾਜੇਸ਼ ਕੁਮਾਰ ਵਾਸੀ ਪਿੰਡ ਅਛੋਲਾ ਹਾਲ ਵਾਸੀ ਅੰਬੈਸੀ ਅਪਾਰਟਮੈਂਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 21 ਸਤੰਬਰ ਨੂੰ ਉਹ ਆਪਣੇ ਦੋਸਤਾਂ ਪ੍ਰਤਿਯੂਸ਼ ਮਿਸ਼ਰਾ ਦੇ ਨਾਲ ਸੁੱਤਾ ਪਿਆ ਸੀ ਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਸ ਦੇ ਕਮਰੇ ‘ਚੋਂ ਦੋ ਮੋਬਾਈਲ ਫ਼ੋਨ ਤੇ ਉਸ ਦਾ ਲੈਪਟਾਪ ਚੋਰੀ ਸੀ ਤੇ ਉਸ ਦਾ ਦੋਸਤ ਪ੍ਰਤਿਯੂਸ਼ ਮਿਸ਼ਰਾ ਦਾ ਵੀ ਸਾਮਾਨ ਚੋਰੀ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਹੈੱਡਬਾਲ ਮੁਕਾਬਲਿਆਂ ’ਚ ਜੇ.ਡੀ ਸੈਂਟਰਲ ਸਕੂਲ ਦੇ ਵਿਦਿਆਰਥੀਆ ਨੇ ਜ਼ਿਲ੍ਹਾ ਪੱਧਰ ’ਤੇ ਕੀਤੀ ਜਿੱਤ ਹਾਸਿਲ ਅਗਲੀ ਖ਼ਬਰ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।