27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰਨ ਕਾਰਨ ਪਰਿਵਾਰ ਦੇ 3 ਜੀਅ ਜ਼ਖਮੀ

ਫਿਲੌਰ, 26 ਸਤੰਬਰ (ਸਤਿੰਦਰ ਸ਼ਰਮਾ)-ਸਥਾਨਕ ਸਤਲੁਜ ਦਰਿਆ ਤੇ ਬਣੇ ਹਾਈਟੈਕ ਨਾਕੇ ’ਤੇ ਇਕ ਮੋਟਰਸਾਇਕਲ ਸਵਾਰ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦੇਣ ਕਾਰਨ ਪਰਿਵਾਰ ਦੇ 3 ਮੈਂਬਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ’ਤੇ ਬਣੇ ਹਾਈਟੈਕ ਨਾਕੇ ’ਤੇ ਇਕ ਮੋਟਰਸਾਇਕਲ ਸਵਾਰ ਨੂੰ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਫੂਲ ਕੁਮਾਰੀ ਪਤਨੀ ਰੰਜਨ ਸ਼ਾਹ, ਬੰਟੀ ਕੁਮਾਰ ਪੁੱਤਰ ਜਗਤ ਨਰਾਇਣ ਚੌਧਰੀ ਅਤੇ ਮਮਤਾ ਕੁਮਾਰੀ ਪੁੱਤਰੀ ਰੰਜਨ ਸ਼ਾਹ ਵਾਸੀਆਨ ਲੁਧਿਆਣਾ ਸੜਕ ’ਤੇ ਡਿੱਗਣ ਕਰਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾਇਆ ਗਿਆ।

ਅਜੀਤ ਡੈਸਕ 27-09-2026
ਫਿਲੌਰ, 26 ਸਤੰਬਰ (ਸਤਿੰਦਰ ਸ਼ਰਮਾ)-ਸਥਾਨਕ ਸਤਲੁਜ ਦਰਿਆ ਤੇ ਬਣੇ ਹਾਈਟੈਕ ਨਾਕੇ ’ਤੇ ਇਕ ਮੋਟਰਸਾਇਕਲ ਸਵਾਰ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦੇਣ ਕਾਰਨ ਪਰਿਵਾਰ ਦੇ 3 ਮੈਂਬਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ’ਤੇ ਬਣੇ ਹਾਈਟੈਕ ਨਾਕੇ ’ਤੇ ਇਕ ਮੋਟਰਸਾਇਕਲ ਸਵਾਰ ਨੂੰ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰ ਦਿੱਤੀ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਫੂਲ ਕੁਮਾਰੀ ਪਤਨੀ ਰੰਜਨ ਸ਼ਾਹ, ਬੰਟੀ ਕੁਮਾਰ ਪੁੱਤਰ ਜਗਤ ਨਰਾਇਣ ਚੌਧਰੀ ਅਤੇ ਮਮਤਾ ਕੁਮਾਰੀ ਪੁੱਤਰੀ ਰੰਜਨ ਸ਼ਾਹ ਵਾਸੀਆਨ ਲੁਧਿਆਣਾ ਸੜਕ ’ਤੇ ਡਿੱਗਣ ਕਰਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚਾਇਆ ਗਿਆ। ਜ਼ਖਮੀਆਂ ਤੋਂ ਪੁੱਛ-ਗਿੱਛ ਦੌਰਾਨ ਪਤਾ ਲੱਗਾ ਕਿ ਉਹ ਸਤਲੁਜ ਦਰਿਆ ਨੇੜੇ ਸ਼ਨੀ ਮੰਦਿਰ ਫਿਲੌਰ ਵਿਖੇ ਮੱਥਾ ਟੇਕਣ ਜਾ ਰਹੇ ਸਨ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਐਨ. ਐਸ. ਐਸ. ਦਿਵਸ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਐਨ. ਐਸ. ਐਸ. ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।