29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’

ਜਲੰਧਰ, 28 ਸਤੰਬਰ (ਐੱਮ. ਐੱਸ.

ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)-‘ਵਿਸ਼ਵ ਦਿਲ ਦਿਵਸ’ ਮੌਕੇ ਪਟੇਲ ਹਸਪਤਾਲ, ਸਿਵਲ ਲਾਈਨਜ਼, ਜਲੰਧਰ ਵਲੋਂ ਦਿਲ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਕੈਂਪ 29 ਸਤੰਬਰ, ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਹਿਰਦੇ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਹਿਰਦੇ ਨਾਲ ਸੰਬੰਧਿਤ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਸਲਾਹ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਈ.ਸੀ.ਜੀ. ਅਤੇ ਇਕੋਕਾਰਡੀਓਗ੍ਰਾਫੀ ਸਮੇਤ ਵੱਖ-ਵੱਖ ਜਾਂਚ ਸਹੂਲਤਾਂ ਮਿਲਣਗੀਆਂ।
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਤੋਂ ਅੱਕ ਕੇ ਮੁਹੱਲਾ ਵਾਸੀਆਂ ਨੇ ਬਣਾਈ ਵੱਖਰੀ ਕਮੇਟੀ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।