07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰੀਨ ਵਲੋਂ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ

ਜਲੰਧਰ, 6 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਾ ਸਰਕਾਰ ਦੀ ਨੀਅਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਅਸ਼ੋਕ ਸਰੀਨ 07-10-2026
ਜਲੰਧਰ, 6 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਾ ਸਰਕਾਰ ਦੀ ਨੀਅਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਹਿੱਕੀ ਨੇ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਸਰਕਾਰ ਦੀ ਕਥਿਤ ‘ਕੱਟੜ ਇਮਾਨਦਾਰ’ ਦਾ ਅਕਸ ਪੂਰੀ ਤਰ੍ਹਾਂ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਾਏ ਗਏ ‘ਇਮਾਨਦਾਰ ਸੀ.ਐਮ.’ ਵਾਲੇ ਬੋਰਡ ਹੁਣ ਲੋਕਾਂ ਨਾਲ ਮਜ਼ਾਕ ਸਾਬਤ ਹੋ ਚੁੱਕੇ ਹਨ
ਪਿਛਲੀ ਖ਼ਬਰ ਜੈਦੇਵ ਸਿੰਘ ਧੁੱਗਾ ਨੇ ਸਮਾਜਿਕ ਤੇ ਧਾਰਮਿਕ ਖੇਤਰ ’ਚ ਵਧ-ਚੜ੍ਹ ਕੇ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਕੀਰਤਨ ਦਰਬਾਰ ਸੰਬੰੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।