17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਨੀ ਸ਼ਰਮਾ ਨੇ ਹੇਅਰ ਨੂੰ ਭਾਜਪਾ ਐਨ. ਆਰ. ਆਈ. ਸੈੱਲ ਦਾ ਸੂਬਾ ਕਨਵੀਨਰ ਬਣਨ ’ਤੇ ਦਿੱਤੀ ਵਧਾਈ

ਜਲੰਧਰ, 16 ਅਕਤੂਬਰ (ਸ਼ਿਵ)- ਭਾਜਪਾ ਐਨਆਰਆਈ ਸੈੱਲ ਪੰਜਾਬ ਦਾ ਮੁੜ ਸੂਬਾ ਕਨਵੀਨਰ ਨਿਯੁਕਤ ਕੀਤੇ ਜਾਣ ’ਤੇ ਕਮਲਜੀਤ ਸਿੰਘ ਹੇਅਰ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸਨੀ ਸ਼ਰਮਾ ਨੇ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਅਜੀਤ ਡੈਸਕ 17-10-2026
ਜਲੰਧਰ, 16 ਅਕਤੂਬਰ (ਸ਼ਿਵ)- ਭਾਜਪਾ ਐਨਆਰਆਈ ਸੈੱਲ ਪੰਜਾਬ ਦਾ ਮੁੜ ਸੂਬਾ ਕਨਵੀਨਰ ਨਿਯੁਕਤ ਕੀਤੇ ਜਾਣ ’ਤੇ ਕਮਲਜੀਤ ਸਿੰਘ ਹੇਅਰ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸਨੀ ਸ਼ਰਮਾ ਨੇ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਨੀ ਸ਼ਰਮਾ ਨੇ ਕਿਹਾ ਕਿ ਕਮਲਜੀਤ ਸਿੰਘ ਹੇਅਰ ਦਾ ਪ੍ਰਵਾਸੀ ਭਾਰਤੀਆਂ ਨਾਲ ਮਜ਼ਬੂਤ ਸੰਪਰਕ ਹੈ ਅਤੇ ਉਨ੍ਹਾਂ ਦੇ ਤਜਰਬੇ ਤੇ ਅਗਵਾਈ ਨਾਲ ਪਾਰਟੀ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਐਨ. ਆਰ. ਆਈ. ਸੈੱਲ ਅਹਿਮ ਭੂਮਿਕਾ ਨਿਭਾਏਗਾ।
ਪਿਛਲੀ ਖ਼ਬਰ ਚਰਨਜੀਤ ਸਿੰਘ ਮਿੰਟਾ ਤੇ ਸੁਖਵਿੰਦਰ ਸਿੰਘ ਰਾਜੂ ਮੱਕੜ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਅਗਲੀ ਖ਼ਬਰ ਢਿਲਵਾਂ ਰੋਡ ’ਤੇ ਨਗਰ ਨਿਗਮ ਨੇ ਹਟਾਏ ਨਾਜਾਇਜ਼ ਕਬਜ਼ੇ ਸੀਨੀਅਰ ਡਿਪਟੀ ਮੇਅਰ ਅਤੇ ਹਲਕਾ ਇੰਚਾਰਜ ਵੀ ਪਹੁੰਚੇ ਮੌਕੇ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।