28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਰਿੰਦਰ ਲਾਗੂ ਨੂੰ ਸਦਮਾ-ਚਾਚੇ ਦਾ ਦਿਹਾਂਤ

ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਚੁਗਿੱਟੀ ਤੇ ਜੰਡੂਸਿੰਘਾ ਤੋਂ ‘ਅਜੀਤ’ ਦੇ ਪੱਤਰਕਾਰ ਨਰਿੰਦਰ ਲਾਗੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚਾ ਜਗਨ ਨਾਥ ਸਪੁੱਤਰ ਸਵਰਗੀ ਵਰਿਆਮਾ ਰਾਮ ਸਾਬਕਾ ਸਰਪੰਚ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਚੁਗਿੱਟੀ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਅਜੀਤ ਡੈਸਕ 27-10-2026
ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਚੁਗਿੱਟੀ ਤੇ ਜੰਡੂਸਿੰਘਾ ਤੋਂ ‘ਅਜੀਤ’ ਦੇ ਪੱਤਰਕਾਰ ਨਰਿੰਦਰ ਲਾਗੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚਾ ਜਗਨ ਨਾਥ ਸਪੁੱਤਰ ਸਵਰਗੀ ਵਰਿਆਮਾ ਰਾਮ ਸਾਬਕਾ ਸਰਪੰਚ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਚੁਗਿੱਟੀ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਨਰਿੰਦਰ ਲਾਗੂ ਨੇ ਦੱਸਿਆ ਕਿ ਮ੍ਰਿਤਕ ਜਗਨ ਨਾਥ ਨਮਿਤ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ 4 ਨਵੰਬਰ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ 519 ਚੁਗਿੱਟੀ ਵਿਖੇ ਹੋਵੇਗੀ।
ਪਿਛਲੀ ਖ਼ਬਰ ਲੇਖਕ/ਪੁਰਸਕਾਰ ਜੇਤੂ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਆਡੀਓ-ਵਿਜ਼ੂਅਲ ਪੇਸ਼... ਅਗਲੀ ਖ਼ਬਰ ਸ਼ਿਵ ਜਯੋਤੀ ਪਬਲਿਕ ਸਕੂਲ ਦੇ ਕੋਚ ਨਿਰਮਲ ਸਿੰਘ ਨੇ ‘ਰਾਜ ਪੱਧਰੀ ਤਾਇਕਵਾਂਡੋ ਮੁਕਾਬਲੇ’ ਵਿਚ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।