ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਅਸ਼ੋਕ ਕੁਮਾਰ ਨੇ ਲਾਏ ਸਟਾਰ
ਫਿਲੌਰ, 28 ਅਕਤੂਬਰ (ਸਤਿੰਦਰ ਸ਼ਰਮਾ)-ਸਥਾਨਕ ਸ਼ਹਿਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੁਮੀਤ ਜੋਸ਼ੀ ਤਰੱਕੀ ਲੈ ਕੇ ਸਬ-ਇੰਸਪੈਕਟਰ ਬਣ ਗਏ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਅਧਿਕਾਰੀਆਂ ਐਸ.
ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਸਬ ਇੰਸਪੈਕਟਰ ਸੁਮੀਤ ਜੋਸ਼ੀ ਨੂੰ ਤਰੱਕੀ ਮਿਲਣ ’ਤੇ ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਅਸ਼ੋਕ ਕੁਮਾਰ ਸਟਾਰ ਲਾਉਂਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ
29-10-2026