05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਜੀਵਨ ਸਿੰਘ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਰੈਲੀ ’ਚ ਹੋਇਆ ਸ਼ਾਮਿਲ

ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਕਾਂਗਰਸ ਵਲੋਂ ਰਾਹੁਲ ਗਾਂਧੀ ਤੇ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਕਰਵਾਈ ਗਈ ਰੈਲੀ ’ਚ ਜਲੰਧਰ ਛਾਉਣੀ ਹਲਕੇ ਤੋਂ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਏ। ਇਸ ਮੌਕੇ ਪਿੰਡ ਬੰਬੀਆਂਵਾਲ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਸਰਜੀਵਨ ਸਿੰਘ ਡੋਗਰਾ ਵੀ ਵੱਡੀ ਗਿਣਤੀ ਵਰਕਰਾਂ ਦੇ ਕਾਫਲੇ ਨਾਲ ਰੈਲੀ ’ਚ ਸ਼ਾਮਿਲ ਹੋਏ।

ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਕਾਂਗਰਸ ਵਲੋਂ ਰਾਹੁਲ ਗਾਂਧੀ ਤੇ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਕਰਵਾਈ ਗਈ ਰੈਲੀ ’ਚ ਜਲੰਧਰ ਛਾਉਣੀ ਹਲਕੇ ਤੋਂ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਏ। ਇਸ ਮੌਕੇ ਪਿੰਡ ਬੰਬੀਆਂਵਾਲ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਸਰਜੀਵਨ ਸਿੰਘ ਡੋਗਰਾ ਵੀ ਵੱਡੀ ਗਿਣਤੀ ਵਰਕਰਾਂ ਦੇ ਕਾਫਲੇ ਨਾਲ ਰੈਲੀ ’ਚ ਸ਼ਾਮਿਲ ਹੋਏ। ਜਾਣਕਾਰੀ ਦਿੰਦੇ ਹੋਏ ਸਰਜੀਵਨ ਸਿੰਘ ਨੇ ਦੱਸਿਆ ਕਿ ਰੈਲੀ ਨੂੰ ਲੈ ਕੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਸੀ ਤੇ ਵਰਕਰ ਆਪ ਮੁਹਾਰੇ ਇਸ ਰੈਲੀ ’ਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਰੀਫ ਲਾਲ ਆਜ਼ਾਦ ਤੇ ਦਲਜੀਤ ਸਿੰਘ ਰਾਏ ਸਮੇਤ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੌਤਮ ਲੂੁਥਰ , ਰਿਸ਼ੀ ਸਹੋਤਾ , ਮੋਹਿਤ ਤਲਵਾਰ ਭਾਰਤੀ ਜਨਤਾ ਪਾਰਟੀ ’ ਚ ਸ਼ਾਮਿਲ ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਕੁਰਾਸ਼ ਜਲੰਧਰ ਦੀਆਂ ਅੰਡਰ 14 ਸਾਲ ਦੀਆ ਖਿਡਾਰਨਾਂ ਬਣਿਆ ਓਵਰ ਆਲ ਚੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।