08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੇਅਰਮੈਨ ਬਾਸੀ ਵਲੋਂ ਕੇਜਰੀਵਾਲ, ਸਿਸੋਦੀਆ, ਸੰਜੇ ਸਿੰਘ ਨਾਲ ਮੁਲਾਕਾਤ

ਜੰਡਿਆਲਾ ਮੰਜਕੀ, 7 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਨਾਲ ਸੰਬੰਧਿਤ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਜਲੰਧਰ ਦੇ ਲੋਕ ਸਭਾ ਹਲਕਾ ਇੰਚਾਰਜ ਰਹੇ ਮੰਗਲ ਸਿੰਘ ਬਾਸੀ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਰਹੇ ਮਨੀਸ਼ ਸਿਸੋਦੀਆ ਤੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੰਗਲ ਸਿੰਘ ਬਾਸੀ ਹੁਰਾਂ ਨੇ ਦੱਸਿਆ ਕਿ ਜਿਥੇ ਉਪਰੋਕਤ ਆਗੂਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਉਥੇ ਪੰਜਾਬ ਦੇ ਸਿਆਸੀ ਮਾਹੌਲ ਸੰਬੰਧੀ ਵੀ ਚਰਚਾਵਾਂ ਹੋਈਆਂ।

ਅਰਵਿੰਦ ਕੇਜਰੀਵਾਲ ਨੂੰ ਗੁਲਦਸਤਾ ਭੇਟ ਕਰਦੇ ਹੋਏ ਚੇਅਰਮੈਨ ਮੰਗਲ ਸਿੰਘ ਬਾਸੀ। 08-11-2026
ਜੰਡਿਆਲਾ ਮੰਜਕੀ, 7 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਨਾਲ ਸੰਬੰਧਿਤ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਜਲੰਧਰ ਦੇ ਲੋਕ ਸਭਾ ਹਲਕਾ ਇੰਚਾਰਜ ਰਹੇ ਮੰਗਲ ਸਿੰਘ ਬਾਸੀ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਰਹੇ ਮਨੀਸ਼ ਸਿਸੋਦੀਆ ਤੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੰਗਲ ਸਿੰਘ ਬਾਸੀ ਹੁਰਾਂ ਨੇ ਦੱਸਿਆ ਕਿ ਜਿਥੇ ਉਪਰੋਕਤ ਆਗੂਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਉਥੇ ਪੰਜਾਬ ਦੇ ਸਿਆਸੀ ਮਾਹੌਲ ਸੰਬੰਧੀ ਵੀ ਚਰਚਾਵਾਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ ਤੇ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ।
ਪਿਛਲੀ ਖ਼ਬਰ ਭੁੱਲਰ ਨੇ ਪਾਲਾ ਜਲਾਲਪੁਰ ਵਲੋਂ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਸਿਆਸੀ ਮੀਟਿੰਗ ਕਰਨ ’ਤੇ ਚੁੱਕੇ ਸਵਾਲ ਹਲਕਾ ਇੰਚਾਰਜ... ਅਗਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।