19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਲੰਮਾ ਪਿੰਡ ‘ਚ ਸੁਸ਼ੋਭਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ 24 ਨਵੰਬਰ ਨੂੰ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਨਗਰ ਕੀਰਤਨ 23 ਨਵੰਬਰ ਨੂੰ ਸਜਾਇਆ ਜਾਵੇਗਾ।

ਜੋਗਾ ਸਿੰਘ ਪ੍ਰਧਾਨ 20-11-2026
ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਲੰਮਾ ਪਿੰਡ ‘ਚ ਸੁਸ਼ੋਭਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ 24 ਨਵੰਬਰ ਨੂੰ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਨਗਰ ਕੀਰਤਨ 23 ਨਵੰਬਰ ਨੂੰ ਸਜਾਇਆ ਜਾਵੇਗਾ। ਗੁਰਪੁਰਬ ਵਾਲੇ ਦਿਨ 24 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮੌਕੇ ਬਿਕਰਮਜੀਤ ਸਿੰਘ ਵਿਕੀ ,ਬਹਾਦਰ ਸਿੰਘ, ਹਰਜਿੰਦਰ ਸਿੰਘ ਜੱਜ, ਕਸ਼ਮੀਰ ਸਿੰਘ ,ਸੁਖਚੈਨ ਸਿੰਘ, ਜਥੇਦਾਰ ਜਸਵੰਤ ਸਿੰਘ, ਕਸ਼ਮੀਰੀ ਸਿੰਘ ਰੰਧਾਵਾ , ਹਰਕੀਰਤਨ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਪ੍ਰਬਧੰਕ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਨਕੋਦਰ ਵਲੋਂ ਬਿਨਾਂ ਮਨਜ਼ੂਰੀ ਲਏ ਫਲੈਕਸ ਬੋਰਡ ਜ਼ਬਤ ਕਰਨ ਦੀ ਮੁਹਿੰਮ ਤੇਜ਼ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।