ਯਾਤਰੀਆਂ ਨੂੰ ਡਿਜੀਟਲ ਤੌਰ ’ਤੇ ਟਿਕਟਾਂ ਬੁੱਕ ਕਰਵਾਉਣ ਲਈ ਕੀਤਾ ਜਾਗਰੂਕ
ਚੁਗਿੱਟੀ/ਜੰਡੂਸਿੰਘਾ, 21 ਨਵੰਬਰ (ਨਰਿੰਦਰ ਲਾਗੂ)- ਫਿਰੋਜ਼ਪੁਰ ਡਿਵੀਜ਼ਨ ਵਲੋਂ ਰੇਲਵੇ ਯਾਤਰੀਆਂ ਨੂੰ ਡਿਜੀਟਲ ਤੌਰ ‘ਤੇ ਟਿਕਟਾਂ ਬੁੱਕ ਕਰਨ ਲਈ ਉਤਸ਼ਾਹਿਤ ਕਰਨ ਲਈ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਯਾਤਰੀਆਂ ਨੂੰ ਡਿਜੀਟਲ ਤੌਰ ’ਤੇ ਟਿਕਟਾਂ ਦੀ ਬੁਕਿੰਗ ਕਰਵਾਉਣ ਸਬੰਧੀ ਜਾਗਰੂਕ ਕਰਦੇ ਹੋਏ ਰੇਲਵੇ ਦੇ ਅਧਿਕਾਰੀ।
22-11-2026