ਯਸ਼ਪਾਲ ਸਿੰਘ ਛਤਵਾਲ ਤੇ ਜਯੋਤੀ ਵਾਸੀ ਲੁਧਿਆਣਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਚੌਹਾਨ ਵਲੋਂ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਚੌਹਾਨ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ ਹੈ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੀ ਇਕ ਭਾਵੁਕ ਸਾਂਝ ਦਾ ਪ੍ਰਤੀਕ ਹੈ।
ਅਜੀਤ ਡੈਸਕ
25-11-2026