26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੋਆਬਾ ਕਾਲਜ ਦੇ ਮੈਦਾਨ ’ ਚ ਇਕ ਰੋਜ਼ਾ ਵਿਸ਼ੇਸ਼ ਯੋਗ ਕੈਂਪ ਲਗਾਇਆ

ਜਲੰਧਰ, 25 ਨਵੰਬਰ (ਮੋਹਿਤ ਸਿੰਘ)-ਦੋਆਬਾ ਕਾਲਜ ਦੇ ਮੈਦਾਨ ਵਿਚ ਪਤੰਜਲੀ ਯੋਗ ਸ਼ਿਵਰ ਤਹਿਤ ਇਕ ਰੋਜ਼ਾ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ। ਭਾਰਤ ਸਵਾਭਿਮਾਨ, ਪਤੰਜਲੀ ਯੋਗ ਸਮਿਤੀ, ਮਹਿਲਾ ਪਤੰਜਲੀ ਯੋਗ ਸਮਿਤੀ, ਯੁਵਾ ਭਾਰਤ ਅਤੇ ਦੋਆਬਾ ਕਾਲਜ ਜਲੰਧਰ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਇਸ ਕੈਂਪ ਵਿਚ ਸ਼ਹਿਰ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਮੋਹਿਤ ਸਿੰਘ)-ਦੋਆਬਾ ਕਾਲਜ ਦੇ ਮੈਦਾਨ ਵਿਚ ਪਤੰਜਲੀ ਯੋਗ ਸ਼ਿਵਰ ਤਹਿਤ ਇਕ ਰੋਜ਼ਾ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ। ਭਾਰਤ ਸਵਾਭਿਮਾਨ, ਪਤੰਜਲੀ ਯੋਗ ਸਮਿਤੀ, ਮਹਿਲਾ ਪਤੰਜਲੀ ਯੋਗ ਸਮਿਤੀ, ਯੁਵਾ ਭਾਰਤ ਅਤੇ ਦੋਆਬਾ ਕਾਲਜ ਜਲੰਧਰ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਇਸ ਕੈਂਪ ਵਿਚ ਸ਼ਹਿਰ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਤੰਜਲੀ ਦੇ ਮਹਾ ਵਿਤਰਕ ਅਰਮਿੰਦਰ ਸਿੰਘ ਅਟਵਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਕੈਂਪ ਰਾਹੀਂ ਲੋਕਾਂ ਨੂੰ ਤੰਦਰੁਸਤ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਗੁਲਾਟੀ ਵਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ ਅਗਲੀ ਖ਼ਬਰ 150 ਕਰੋੜ ਦੇ ਵਿਕਾਸ ਕੰਮਾਂ ਦਾ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।