26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਲਾਂਬੜਾ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ

ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ) ਗੁਰਦੁਆਰਾ ਸਮਾਧ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਜੀ, ਲਾਂਬੜਾ ਵਿਖੇ ਲੋਕ ਭਲਾਈ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ।

ਅਜੀਤ ਡੈਸਕ 26-11-2026
ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ) ਗੁਰਦੁਆਰਾ ਸਮਾਧ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਜੀ, ਲਾਂਬੜਾ ਵਿਖੇ ਲੋਕ ਭਲਾਈ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ। ਇਸ ਕੈਂਪ ਵਿਚ ਲਗਭਗ 200 ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਇਸ ਸਹੂਲਤ ਦਾ ਲਾਭ ਉਠਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਰੈਲੀ ਲਈ ਵੱਡੀ ਗਿਣਤੀ ’ਚ ਬੱਸਾਂ ਲਗਾਉਣ ਨਾਲ ਲੋਕਾਂ ਨੂੰ ਹੋਵੇਗੀ ਵੱਡੀ ਪ੍ਰੇਸ਼ਾਨੀ-ਸਾਂਪਲਾ ਅਗਲੀ ਖ਼ਬਰ ਦਿੱਲੀ ਦੇ ਵਿਧਾਇਕ ਹਰੀਸ਼ ਖੁਰਾਣਾ ਦਾ ਲਾਂਬੜਾ ਮੰਡਲ ਪਹੁੰਚਣ ’ ਤੇ ਨਿੱਘਾ ਸਵਾਗਤ ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।