27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਹੀਂ ਰਹੇ ਬਸਪਾ ਦੇ ਉਪ ਪ੍ਰਧਾਨ ਮਦਨ ਮੱਦੀ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਸੋਗ ਦੀ ਲਹਿਰ

ਆਦਮਪੁਰ, 26 ਨਵੰਬਰ ( ਹਰਪ੍ਰੀਤ ਸਿੰਘ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਪ ਪ੍ਰਧਾਨ ਦਿਹਾਤੀ ਜਲੰਧਰ ਮਦਨ ਮੱਦੀ ਅਲਾਵਲਪੁਰ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਨਾਲ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਡੂੰਘੇ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਤੇ ਸਮਾਜ ਭਲਾਈ ਦੇ ਕੰਮਾਂ ’ਚ ਸਰਗਰਮ ਭੂਮਿਕਾ ਨਿਭਾਅ ਰਹੇ ਸਨ।

ਅਜੀਤ ਡੈਸਕ 27-11-2026
ਆਦਮਪੁਰ, 26 ਨਵੰਬਰ ( ਹਰਪ੍ਰੀਤ ਸਿੰਘ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਪ ਪ੍ਰਧਾਨ ਦਿਹਾਤੀ ਜਲੰਧਰ ਮਦਨ ਮੱਦੀ ਅਲਾਵਲਪੁਰ ਦੇ ਅਚਾਨਕ ਅਕਾਲ ਚਲਾਣੇ ਦੀ ਖ਼ਬਰ ਨਾਲ ਸਿਆਸੀ ਤੇ ਸਮਾਜਿਕ ਹਲਕਿਆਂ ’ਚ ਡੂੰਘੇ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਤੇ ਸਮਾਜ ਭਲਾਈ ਦੇ ਕੰਮਾਂ ’ਚ ਸਰਗਰਮ ਭੂਮਿਕਾ ਨਿਭਾਅ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਬਸਪਾ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਮਦਨ ਮਦੀ ਇੱਕ ਮਿਹਨਤੀ, ਇਮਾਨਦਾਰ ਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ, ਜਿਨ੍ਹਾਂ ਦੇ ਜਾਣ ਨਾਲ ਪਾਰਟੀ ਅਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਪਿਛਲੀ ਖ਼ਬਰ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਫਿਲੌਰ ਤੋਂ ਰਵਾਨਾ ਹੋਇਆ ਸੈਂਕੜੇ ਸਮਰਥਕਾਂ ਦਾ ਕਾਫ਼ਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੁਹੱਲਾ ਧੂੜਕੋਟ ਵਿਖੇ ਗੁਰਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।