27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਰਮਿੰਦਰ ਸਿੰਘ ਮੰਡ ਨੇ ਬਤੌਰ ਡੀ.ਐਸ.ਪੀ. ਆਦਮਪੁਰ ਸੰਭਾਲਿਆ ਅਹੁਦਾ

ਆਦਮਪੁਰ, 26 ਨਵੰਬਰ (ਹਰਪ੍ਰੀਤ ਸਿੰਘ)- ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਪਰਮਿੰਦਰ ਸਿੰਘ ਮੰਡ ਨੇ ਅੱਜ ਸਬ-ਡਵੀਜ਼ਨ ਆਦਮਪੁਰ ਦੇ ਨਵੇਂ ਡੀ. ਐਸ.

ਅਜੀਤ ਡੈਸਕ 27-11-2026
ਆਦਮਪੁਰ, 26 ਨਵੰਬਰ (ਹਰਪ੍ਰੀਤ ਸਿੰਘ)- ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਪਰਮਿੰਦਰ ਸਿੰਘ ਮੰਡ ਨੇ ਅੱਜ ਸਬ-ਡਵੀਜ਼ਨ ਆਦਮਪੁਰ ਦੇ ਨਵੇਂ ਡੀ.ਐਸ.ਪੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਵਿਖੇ ਪਹੁੰਚਣ ‘ਤੇ ਸਬ-ਡਵੀਜ਼ਨ ਦੇ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਪਰਮਿੰਦਰ ਸਿੰਘ ਮੰਡ ਨੇ ਕਿਹਾ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ’ਚ ਨਸ਼ਾ ਤਸਕਰਾਂ, ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਤਲਵੰਡੀ ਸੰਘੇੜਾ ਵਾਸੀਆਂ ਨੇ ਦੀਵਾਲੀ ਮੌਕੇ ਨਹੀਂ ਜਗਾਏ ਦੀਵੇ ਤੇ ਨਾ ਹੀ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਫਿਲੌਰ ਤੋਂ ਰਵਾਨਾ ਹੋਇਆ ਸੈਂਕੜੇ ਸਮਰਥਕਾਂ ਦਾ ਕਾਫ਼ਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।