29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 28-01-2026
ਰੁਪਾਣਾ, 27 ਜਨਵਰੀ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਰਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਵਿਕਾਸ ਜੱਗਾ ਦੀ ਅਗਵਾਈ ਵਿਚ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਜਸਵਿੰਦਰ ਸਿੰਘ ਏ.ਐੱਸ.ਆਈ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ | ਪਿ੍ੰਸੀਪਲ ਵਿਕਾਸ ਜੱਗਾ ਨੇ ਦੱਸਿਆ ਕਿ ਇਸ ਤਰ੍ਹਾ ਦੇ ਸੈਮੀਨਾਰ ਕਰਵਾਉਣ ਨਾਲ ਵਿਦਿਆਰਥੀਆਂ ਵਿਚ ਸੜਕੀ ਹਾਦਸਿਆਂ ਨੂੰ ਰੋਕਣ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ | ਇਸ ਮੌਕੇ ਮੈਨੇਜਮੈਂਟ ਮੁਖੀ ਕਿਰਨ ਜੋਸ਼ੀ, ਵਾਈਸ ਪਿ੍ੰਸੀਪਲ ਸ਼ਮਿੰਦਰਪਾਲ ਕੌਰ, ਆਕੈਡਮਿਕ ਹੈੱਡ ਅਤੁਲ ਨਾਰੰਗ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ 24 ਫ਼ਰਵਰੀ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਇਕ ਦਿਨ ਛੱਡ ਕੇ ਹੋਵੇਗੀ-ਜੇ.ਈ. <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨਾਤਮਿਕ ਢਾਂਚੇ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।