27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਦੁੱਖ ਸਾਂਝਾ ਕੀਤਾ

ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਾਸੀ ਸ਼ਿੰਗਾਰਾ ਸਿੰਘ (90) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਮਿ੍ਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ, ਸੋਭਾ ਸਿੰਘ, ਗੁਰਮੀਤ ਸਿੰਘ ਕਾਕਾ, ਨਿਹਾਲ ਸਿੰਘ, ਮਹਿੰਦਰ ਸਿੰਘ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਨਵੇਂ ਆਏ ਸਿਵਲ ਸਰਜਨ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।