22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਈ ਪਰਿਵਾਰ 'ਆਪ' 'ਚ ਸ਼ਾਮਿਲ

ਅਜੀਤ ਡੈਸਕ 11-03-2026
ਦੋਦਾ, 10 ਮਾਰਚ (ਰਵੀਪਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਵਿਕਾਸ ਕਾਰਜਾਂ ਤੇ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਪਿੰਡ ਆਸਾ ਬੁੱਟਰ ਤੋਂ ਟਕਸਾਲੀ ਕਾਂਗਰਸੀ ਆਗੂ ਆਪਣੇ ਸਾਥੀਆਂ ਸਮੇਤ ਜਸਵੀਰ ਸਿੰਘ ਸੀਰਾ ਆਸਾ ਬੁੱਟਰ ਦੇ ਯਤਨਾਂ ਨਾਲ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ | ਪਿੰਡ ਆਸਾ ਬੁੱਟਰ ਵਿਖੇ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਰਜਿੰਦਰ ਕੁਮਾਰ ਸ਼ਰਮਾ ਸਮੇਤ ਸ਼ਰਮਾ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ 'ਆਪ' ਵਿਚ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆ ਆਂਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾ ਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਭੁਪਿੰਦਰ ਕੁਮਾਰ ਸ਼ਰਮਾ, ਰਜਿੰਦਰ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਗਰਾਈਾ ਕਲਾਂ 'ਚ ਗੁਰਦਿਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ 'ਆਕਸਫੋਰਡ ਦੇ ਵਿਦਿਆਰਥੀ ਪਿ੍ਆਂਸ਼ ਬਾਂਸਲ ਨੇ ਏ.ਟੀ.ਐਲ. ਖੇਤਰ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।