22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਭਰਵੀਂ ਬਾਰਿਸ਼-ਕਿਸਾਨ ਚਿੰਤਤ

ਅਜੀਤ ਡੈਸਕ 01-04-2026
ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਭਰਵੀਂ ਬਾਰਿਸ਼ ਹੋਈ | ਕਈ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚੱਲ ਰਹੀ ਹੈ ਤੇ ਵਾਰ-ਵਾਰ ਮੀਂਹ ਪੈ ਰਿਹਾ ਹੈ | ਹਨੇਰੀ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛੀ ਹੈ | ਅੱਜ ਸ਼ਾਮ ਮੌਕੇ ਅਚਾਨਕ ਮੌਸਮ ਖ਼ਰਾਬ ਹੋ ਗਿਆ ਤੇ ਅਸਮਾਨ 'ਚ ਕਾਲੇ ਬੱਦਲ ਛਾ ਗਏ | ਇਸ ਮਗਰੋਂ ਤੇਜ਼ ਬਾਰਿਸ਼ ਸ਼ੁਰੂ ਹੋਈ ਤੇ ਚਮਕ ਗਰਜ ਨਾਲ ਬਾਰਿਸ਼ ਖ਼ਬਰ ਲਿਖੇ ਜਾਣ ਤੱਕ ਪੈ ਰਹੀ ਹੈ | ਲੱਖੇਵਾਲੀ ਤੋਂ ਇਲਾਵਾ ਮਲੋਟ ਤੇ ਹੋਰ ਜ਼ਿਲ੍ਹੇ ਦੇ ਪਿੰਡਾਂ 'ਚ ਭਾਰੀ ਗੜ੍ਹੇਮਾਰੀ ਹੋਣ ਦੀ ਸੂਚਨਾ ਵੀ ਮਿਲੀ ਹੈ | ਕਣਕ ਦੀ ਫ਼ਸਲ ਪੱਕੀ ਹੋਈ ਹੈ ਤੇ ਇਸ ਦਰਮਿਆਨ ਲਗਾਤਾਰ ਮੌਸਮ ਦੀ ਖ਼ਰਾਬੀ ਤੇ ਬਾਰਿਸ਼ ਪੈਣ ਕਾਰਨ ਕਿਸਾਨ ਚਿੰਤਾ 'ਚ ਹਨ |
ਪਿਛਲੀ ਖ਼ਬਰ ਹਾੜ੍ਹੀ ਦੇ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਲਾਲਪ ਰੀ ਲੈਣ ਲਈ ਪਿਆਕੜਾਂ ਦੀ ਠੇਕਿਆਂ ਅੱਗੇ ਲੱਗੀ ਭੀੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।