16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਟਰਾਂਸਫ਼ਾਰਮਰ 'ਚੋਂ ਤੇਲ ਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 03-04-2026
ਮਲੋਟ, 2 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪਿੰਡ ਝੋਰੜ ਦੇ ਕਿਸਾਨ ਰਮਨਪ੍ਰੀਤ ਸਿੰਘ ਪੁੱਤਰ ਹਰਮੰਦਰ ਸਿੰਘ ਦੇ ਖੇਤ ਵਿਚ ਲੱਗੇ ਟਰਾਂਸਫ਼ਾਰਮਰ ਦਾ ਉਪਰਲਾ ਬੁਸ਼ ਤੋੜ ਕੇ ਚੋਰ ਤੇਲ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ | ਇਸ ਸੰਬੰਧੀ ਪੀੜਤ ਕਿਸਾਨ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਉਸ ਨੇ ਆਪਣੇ ਖੇਤ ਜਾ ਕੇ ਦੇਖਿਆ ਤਾਂ ਉਸ ਦੇ ਖੇਤ ਵਿਚ ਟਰਾਂਸਫ਼ਾਰਮਰ ਦੇ ਬੁਸ਼ ਟੁੱਟੇ ਪਏ ਸਨ ਤੇ ਉਸ ਦੇ ਟਰਾਂਸਫ਼ਾਰਮਰ ਵਿਚ ਤੇਲ ਵੀ ਨਹੀਂ ਸੀ | ਪੀੜਤ ਕਿਸਾਨ ਨੇ ਮੰਗ ਕੀਤੀ ਕਿ ਨਿੱਤ ਹੋ ਰਹੀਆਂ ਚੋਰੀਆਂ 'ਤੇ ਪ੍ਰਸ਼ਾਸਨ ਕਾਬੂ ਪਾਵੇ, ਤਾਂ ਜੋ ਕਿਸਾਨ ਹੋ ਰਹੀ ਪ੍ਰੇਸ਼ਾਨੀ ਤੋਂ ਬਚ ਸਕਣ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਭੁੱਟੀਵਾਲਾ ਦੇ 3 ਨੌਜਵਾਨਾਂ ਦੀਆਂ ਅਚਾਨਕ ਹੋਈਆਂ ਮੌਤਾਂ ਨਾਲ ਮਾਪੇ ਤੇ ਪਿੰਡ ਵਾਸੀ ਗ਼ਮ 'ਚ ਡੁੱਬੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।