14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਗਿੱਦੜਬਾਹਾ, 14 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਅੱਜ ਬਾਬਾ ਗੰਗਾਰਾਮ ਪਬਲਿਕ ਸਕੂਲ ਵਿਚ ਵਿਸਾਖੀ ਦਾ ਪਾਵਨ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਬੱਚਿਆਂ ਨੇ ਭੰਗੜਾ, ਗਿੱਧਾ, ਲੋਕ ਗੀਤ, ਕਵਿਤਾ ਤੇ ਨਿ੍ਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪਿ੍ੰਸੀਪਲ ਰਾਧਾ ਸੇਠੀ ਨੇ ਵਿਸਾਖੀ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਬਾਰੇ ਰੋਸ਼ਨੀ ਪਾਈ | ਇਸ ਮੌਕੇ ਐੱਮ.ਡੀ. ਐੱਮ. ਪੀ. ਸੇਠੀ, ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਕਾਂਗਰਸ ਵਲੋਂ ਡਾ. ਅੰਬੇਡਕਰ ਜੈਅੰਤੀ ਮੌਕੇ ਮਾਰਚ ਕੱਢਿਆ ਅਗਲੀ ਖ਼ਬਰ ਗਿੱਦੜਬਾਹਾ ਵਿਖੇ ਬੀਜ ਭੰਡਾਰ ਦੀ ਦੁਕਾਨ 'ਤੇ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।