17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼ਿਵ ਕੁਮਾਰ ਸ਼ਿਵਾ ਦੂਜੀ ਵਾਰ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 16-04-2026
ਮਲੋਟ, 15 ਅਪ੍ਰੈਲ (ਪਾਟਿਲ)-ਕਾਂਗਰਸ ਪਾਰਟੀ ਨੇ ਇਕ ਵਾਰ ਫ਼ਿਰ ਸ਼ਿਵ ਕੁਮਾਰ ਸ਼ਿਵ ਦੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਦੂਜੀ ਵਾਰ ਬਲਾਕ ਕਾਂਗਰਸ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ਐਲਾਨ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਜਾਰੀ ਸੂਚੀ ਵਿਚ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ਼ਿਵ ਕੁਮਾਰ ਸ਼ਿਵਾ ਦੀ ਅਗਵਾਈ 'ਚ ਮਲੋਟ ਸ਼ਹਿਰ 'ਚ ਕਾਂਗਰਸ ਪਾਰਟੀ ਲਗਾਤਾਰ ਸਰਗਰਮ ਭੂਮਿਕਾ ਨਿਭਾਅ ਰਹੀ ਹੈ ਤੇ ਇਸ ਦੇ ਚੱਲਦਿਆਂ ਦੂਜੀ ਵਾਰ ਸ਼ਿਵ ਕੁਮਾਰ ਸ਼ਿਵਾ ਨੂੰ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਨੇ ਕੀਤੀ ਸਰਕਾਰ ਤੋਂ ਸਾਫ਼ ਪਾਣੀ ਦੇਣ ਦੀ ਮੰਗ ਮਲੋਟ ਦੇ ਵਾਰਡ ਨੰਬਰ 9 ਵਿਖੇ ਪੀਣ ਵਾ... ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।