12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

ਮਲੋਟ, 11 ਅਗਸਤ (ਪਾਟਿਲ)-ਡੀ. ਏ.

ਅਜੀਤ ਡੈਸਕ 12-08-2026
ਮਲੋਟ, 11 ਅਗਸਤ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਤੀਜ ਤਿਉਹਾਰ ਮਨਾਇਆ ਗਿਆ। ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਤੀਜ ਤਿਉਹਾਰ ਵੀ ਮਹੱਤਵਪੂਰਨ ਹੈ। ਇਹ ਤਿਉਹਾਰ ਔਰਤਾਂ ਦਾ ਤਿਉਹਾਰ ਹੈ। ਤੀਜ ਮੌਕੇ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੀਤ, ਨਾਚ ਅਤੇ ਸੰਗੀਤ ਨਾਲ ਸ਼ਾਨਦਾਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।