20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ , 19 ਅਗਸਤ ( ਜਸਵੰਤ ਸਿੰਘ ਪੁਰਬਾ )- ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਗਸਤ 2026 ਦਿਨ ਵੀਰਵਾਰ ਨੂੰ ਸ਼ਾਮ 6. 30 ਵਜੇ ਤੋਂ 9.

ਅਜੀਤ ਡੈਸਕ 20-08-2026
ਫ਼ਰੀਦਕੋਟ , 19 ਅਗਸਤ ( ਜਸਵੰਤ ਸਿੰਘ ਪੁਰਬਾ )- ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 20 ਅਗਸਤ 2026 ਦਿਨ ਵੀਰਵਾਰ ਨੂੰ ਸ਼ਾਮ 6.30 ਵਜੇ ਤੋਂ 9.30 ਵਜੇ ਰਾਤ ਤੱਕ ਕਰਵਾਇਆ ਜਾ ਰਿਹਾ ਹੈ । ਇਸ ਗੁਰਮਤਿ ਸਮਾਗਮ ਵਿਚ ਪੰਥ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਸੰਗਤਾਂ ਨੂੰ ਕਥਾ ਵਿਚਾਰਾਂ ਨਾਲ ਨਿਹਾਲ ਕਰਨਗੇ । ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੋਤ ਸਿੰਘ ਸਾਹਨੀ ਨੇ ਦਿੰਦਿਆਂ ਸੰਗਤਾਂ ਨੂੰ ਅਪੀਲ ਕੀਤੀ ਉਹ ਇਸ ਗੁਰਮਤਿ ਸਮਾਗਮ ’ ਚ ਵੱਧ ਤੋਂ ਵੱਧ ਗਿਣਤੀ ’ ਚ ਸ਼ਾਮਿਲ ਹੋਣ ।
ਪਿਛਲੀ ਖ਼ਬਰ ਗੁਰਜਿੰਦਰ ਕੌਰ ਗਿੱਲ ਦਾ ਅੰਗੀਠਾ ਸੰਭਾਲਣ ਦੀ ਰਸਮ ਕੱਲ੍ਹ ਅਗਲੀ ਖ਼ਬਰ ਪੀ.ਏ.ਸੀ ਦੇ ਮੈਂਬਰ ਬਣਨ ’ਤੇ ਕੁਲਤਾਰ, ਨੰਗਲ ਅਤੇ ਬਰਾੜ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।