ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਠਿਤ ਕਮੇਟੀ ਦਾ ਸਨਮਾਨ
ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱ’ਧ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਗਠਿਤ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੂਹੇਵਾਲਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ, ਮਾਪਿਆਂ, ਪਿੰਡ ਵਾਸੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।
ਲ
ਲਕਸ਼ਮੀ, ਪਿਤਾ: ਮਹਿੰਦਰ ਗਿਰੀ, ਮਾਤਾ: ਗੀਤਾ ਗਿਰੀ, ਵਾਸੀ: ਸ੍ਰੀ ਮੁਕਤਸਰ ਸਾਹਿਬ
ਮੀਟਿੰਗ ਮੌਕੇ ਹਾਜ਼ਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੇ ਅਹੁਦੇਦਾਰ। ਤਸਵੀਰ: ਪਾਟਿਲ
20-08-2026
ਰੁਪਾਣਾ, 19 ਅਗਸਤ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱ’ਧ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਗਠਿਤ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੂਹੇਵਾਲਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ, ਮਾਪਿਆਂ, ਪਿੰਡ ਵਾਸੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਸਕੂਲ ਵਲੋਂ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸ ਮੁਹਿੰਮ ’ਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਰਜਨੀਸ਼ ਗਰਗ, ਗੁਰਸੇਵਕ ਸਿੰਘ ਬਰਾੜ, ਪੰਚ ਪੁਨੀਤ ਗਰਗ, ਪੰਚ ਤਰਸੇਮ ਸਿੰਘ, ਪੰਚ ਅਵਤਾਰ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ, ਸੰਦੀਪ ਕਾਠਪਾਲ, ਸੰਜੀਵ ਕੁਮਾਰ, ਰਮਨਦੀਪ ਸਿੰਘ, ਬਲਜਿੰਦਰ ਸਿੰਘ, ਗੁਰਬਾਜ ਸਿੰਘ, ਰਾਜਵਿੰਦਰ ਖੁਰਾਣਾ, ਸਰਬਜੀਤ ਸਿੰਘ, ਹਰਦੀਪ ਸਿੰਘ, ਰੇਨੂੰ ਬਾਲਾ, ਗਗਨਦੀਪ ਕੌਰ, ਸੁਨੀਤਾ ਰਾਣੀ, ਗੁਰਇਕਬਾਲ ਹਾਜ਼ਰ ਸਨ।