ਸਿਟੀ ਵਿਕਾਸ ਮੰਚ ਮਲੋਟ ਦੀ ਮੀਟਿੰਗ
ਮਲੋਟ, 19 ਅਗਸਤ (ਪਾਟਿਲ)-ਸਿਟੀ ਵਿਕਾਸ ਮੰਚ ਮਲੋਟ ਦੀ ਮੀਟਿੰਗ ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਹੋਈ।
ਕੋਟਕਪੂਰਾ ਦੇ ਫ਼ੋਟੋਗ੍ਰਾਫ਼ਰ ਵਰਡ ਫ਼ੋਟੋਗ੍ਰਾਫ਼ੀ ਡੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾ ਕੇ ਮਨਾਉਂਦੇ ਹੋਏ। ਅਜੀਤ ਤਸਵੀਰ
20-08-2026