ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ ਕਿਸਾਨ ਜਥੇਬੰਦੀ ਕਾਦੀਆਂ ਦੀ ਪਿੰਡ ਡੋਡ ਇਕਾਈ ਦੀ ਚੋਣ ਹੋਈ
ਸਾਦਿਕ, 11 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਬਲਾਕ ਸਾਦਿਕ ਦੇ ਪਿੰਡ ਡੋਡ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀ ਚੋਣ ਕੀਤੀ ਗਈ। ਇਸ ਚੋਣ ਲਈ ਕਿਸਾਨਾਂ ਦੀ ਇਕੱਤਰਤਾ ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਦੇ ਗ੍ਰਹਿ ਵਿਖੇ ਹੋਈ।
?
12-09-2026