27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੌਮੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਮੈਂਬਰ ਬਿੰਦਰ ਸਿੰਘ ਗੋਲੇਵਾਲਾ ਨੇ ਵਿਦੇਸ਼ (ਕੈਨੇਡਾ) ਤੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅਨੁਸ਼ਾਸਨੀ ਕਾਰਵਾਈ ਕਰਦਿਆਂ ਕੌਮੀ ਕਿਸਾਨ ਯੂਨੀਅਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਿਲਾ ਨੌਂ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਦੀ ਜਗ੍ਹਾ ’ਤੇ ਹੁਣ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਚਮਕੌਰ ਸਿੰਘ ਚੰਮੇਲੀ ਕਾਰਜਕਾਰੀ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਅਤੇ ਚਮਕੌਰ ਸਿੰਘ ਚੰਮੇਲੀ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਫ਼ਰੀਦਕੋਟ। 27-09-2026
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਮੈਂਬਰ ਬਿੰਦਰ ਸਿੰਘ ਗੋਲੇਵਾਲਾ ਨੇ ਵਿਦੇਸ਼ (ਕੈਨੇਡਾ) ਤੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅਨੁਸ਼ਾਸਨੀ ਕਾਰਵਾਈ ਕਰਦਿਆਂ ਕੌਮੀ ਕਿਸਾਨ ਯੂਨੀਅਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਿਲਾ ਨੌਂ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਦੀ ਜਗ੍ਹਾ ’ਤੇ ਹੁਣ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਚਮਕੌਰ ਸਿੰਘ ਚੰਮੇਲੀ ਕਾਰਜਕਾਰੀ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਪਿਛਲੀ ਖ਼ਬਰ 40 ਫ਼ੀਸਦ ਤੋਂ ਵੱਧ ਰਿਜ਼ਰਵ ਆਬਾਦੀ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਫ਼ੁੱਟ ਪਾਊ ਰਾਜਨੀਤੀ ਦਾ ਹਿੱਸਾ: ਫ਼ੈਡਰੇਸ਼ਨ ਅਗਲੀ ਖ਼ਬਰ ਮਾਰਕੀਟ ਕਮੇਟੀ ਸਾਦਿਕ ਦੀ ਚੇਅਰਪਰਸਨ ਨੂੰ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।