28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਆਂਗਣਵਾੜੀ ਮੁਲਾਜ਼ਮਾਂ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਨੂੰ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀ ਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।

ਅਜੀਤ ਡੈਸਕ 28-09-2026
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀ ਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਆਂਗਣਵਾੜੀ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ 2 ਨੂੰ ਅਗਲੀ ਖ਼ਬਰ ਉੱਘੇ ਕਾਰੋਬਾਰੀ ਸੰਜੀਵ ਮਿੱਤਲ ਦੀ ਯਾਦ ’ਚ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।