01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲਖਵਿੰਦਰ ਸਿੰਘ ਗਿੱਲ ਰਾਮੇਆਣਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ

ਜੈਤੋ, 30 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਲਖਵਿੰਦਰ ਸਿੰਘ ਗਿੱਲ ਰਾਮੇਆਣਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਮੁਬਾਰਕਬਾਦ ਦਿੱਤੀ ਗਈ। ਇਸ ਨਿਯੁਕਤੀ ਨਾਲ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲਣ ਦੀ ਆਸ ਪ੍ਰਗਟਾਈ ਗਈ।

ਅਜੀਤ ਡੈਸਕ 01-10-2026
ਜੈਤੋ, 30 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਲਖਵਿੰਦਰ ਸਿੰਘ ਗਿੱਲ ਰਾਮੇਆਣਾ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਮੁਬਾਰਕਬਾਦ ਦਿੱਤੀ ਗਈ। ਇਸ ਨਿਯੁਕਤੀ ਨਾਲ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲਣ ਦੀ ਆਸ ਪ੍ਰਗਟਾਈ ਗਈ। ਲਖਵਿੰਦਰ ਸਿੰਘ ਗਿੱਲ ਰਾਮੇਆਣਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ’ਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਬਰਾੜ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ ਮੈਂਬਰੀ (ਪੀ.ਏ.ਸੀ.), ਬਲਾਕ ਰੋੜੀਕਪੂਰਾ ਦੇ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਗੁਣਤਾਸ਼ ਦੁਲੱਟ ਭਗਤੂਆਣਾ, ਨਿਰਮਲ ਸਿੰਘ ਨਿੰਮਾ ਵੜਿੰਗ ਬਲਾਕ ਪ੍ਰਧਾਨ ਬਾਜਾਖਾਨਾ , ਲਾਭ ਸਿੰਘ ਸਰਪੰਚ ਕਰੀਰਵਾਲੀ, ਸਾਬਕਾ ਐਮ.ਸੀ. ਜਸਪਾਲ ਸਿੰਘ ਕਾਂਟਾ ਬਲਾਕ ਪ੍ਰਧਾਨ ਜੈਤੋ-2, ਲਵਪ੍ਰੀਤ ਸਿੰਘ ਬਰਾੜ ਜੈਤੋ, ਕੁਲਦੀਪ ਸਿੰਘ ਢਿੱਲੋਂ ਬਾਜਾਖਾਨਾ ਯੂਥ ਸਰਕਲ ਪ੍ਰਧਾਨ, ਜਤਿੰਦਰ ਸਿੰਘ ਵਿੱਕੀ ਜਟਾਣਾ ਬਲਾਕ ਯੂਥ ਪ੍ਰਧਾਨ ਬਰਗਾੜੀ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਬਿੱਟੂ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ, ਸੰਦੀਪ ਸਿੰਘ ਔਲਖ ਰਾਮੇਆਣਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦਸਮੇਸ਼ ਸਕੂਲ ਦੀ ਦਿਤਿਯਾ ਗੋਇਲ ਨੇ ਪੇਂਟਿੰਗ ’ਚ ਹਾਸਿਲ ਕੀਤਾ ਵਿਸ਼ੇਸ਼ ਇਨਾਮ ਅਗਲੀ ਖ਼ਬਰ ਸਰਕਾਰੀ ਮੈਡੀਕਲ ਹਸਪਤਾਲ ’ਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੀਤੀਆਂ ਜਾਣ : ਅਰਸ਼ ਸੱਚਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।