04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਰਕਾਰੀ ਸਕੂਲ ਥਰਾਜਵਾਲਾ ਨੇ ਅੰਤਰ ਜ਼ਿਲ੍ਹਾ ਖੇਡਾਂ ’ਚ ਮੱਲਾਂ ਮਾਰੀਆਂ

ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ ਦੇ ਵਿਦਿਅਰਥੀਆਂ ਨੇ ਅੰਤਰ ਜ਼ਿਲ੍ਹਾ ਖੇਡਾਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਿਤਪਾਲ ਕੌਰ ਮਾਨ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਈਆਂ 70ਵੀਆਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਲੜਕਿਆਂ ਨੇ ਬੇਸਬਾਲ ’ਚ ਆਪਣਾ ਵਧੀਆ ਪ੍ਰਦਰਸ਼ਨ ਕਰਦਿਆਂ ਦੂਜਾ ਅਤੇ ਲੜਕੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ।

ਅਜੀਤ ਡੈਸਕ 04-10-2026
ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ ਦੇ ਵਿਦਿਅਰਥੀਆਂ ਨੇ ਅੰਤਰ ਜ਼ਿਲ੍ਹਾ ਖੇਡਾਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਿਤਪਾਲ ਕੌਰ ਮਾਨ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਈਆਂ 70ਵੀਆਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਲੜਕਿਆਂ ਨੇ ਬੇਸਬਾਲ ’ਚ ਆਪਣਾ ਵਧੀਆ ਪ੍ਰਦਰਸ਼ਨ ਕਰਦਿਆਂ ਦੂਜਾ ਅਤੇ ਲੜਕੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਬਠਿੰਡਾ ਵਿਖੇ ਹੋਈਆਂ ਖੇਡਾਂ ਦੇ ਅੰਡਰ-14 ਸਾਲ ਉਮਰ ਵਰਗ ਵਿਚ ਸਾਫਟਬਾਲ ਦੇ ਮੁਕਾਬਲਿਆਂ ਵਿਚ ਲੜਕਿਆਂ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਚਮਕਾਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁਝ ਬੱਚੇ ਨੈਸ਼ਨਲ ਪੱਧਰ ਦੇ ਹੋਣ ਵਾਲੇ ਮੁਕਾਬਲਿਆਂ ਵਿਚ ਚੁਣੇ ਗਏ ਹਨ। ਇਸ ਮੌਕੇ ਸਮੂਹ ਸਟਾਫ਼ ਵਲੋਂ ਬੱਚਿਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ।
ਪਿਛਲੀ ਖ਼ਬਰ ਕਰਨ ਕੌਰ ਬਰਾੜ ਤੇ ਹੋਰ ਆਗੂਆਂ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ ਤੇ ਮੁਬਾਰਕਬਾਦ ਦਿੱਤੀ ਅਗਲੀ ਖ਼ਬਰ ਗਤਕਾ ਚੈਂਪੀਅਨਸ਼ਿਪ ’ਚ ਤਗ਼ਮੇ ਜਿੱਤਣ ਵਾਲੇ ਜਗਮੀਤ ਸਿੰਘ ਖ਼ਾਲਸਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।