08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਟੇਲ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਸਾਖਾ ਸਿੰਘ ਭੁੱਲਰ ਦੇ ਪਿਤਾ ਅਤੇ ਬਲਦੇਵ ਸਿੰਘ ਮਿੱਠੂ ਮੈਂਬਰ ਤੇ ਗੁਰਦੇਵ ਸਿੰਘ ਭੁੱਲਰ ਦੇ ਭਰਾ ਸ. ਪਟੇਲ ਸਿੰਘ ਉਰਫ਼ ਰਾਜਾ ਭੁੱਲਰ ਜਿਹੜੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਤੇ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਸਾਖਾ ਸਿੰਘ ਭੁੱਲਰ ਦੇ ਪਿਤਾ ਅਤੇ ਬਲਦੇਵ ਸਿੰਘ ਮਿੱਠੂ ਮੈਂਬਰ ਤੇ ਗੁਰਦੇਵ ਸਿੰਘ ਭੁੱਲਰ ਦੇ ਭਰਾ ਸ. ਪਟੇਲ ਸਿੰਘ ਉਰਫ਼ ਰਾਜਾ ਭੁੱਲਰ ਜਿਹੜੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਤੇ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਭੁੱਲਰ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਸਵ. ਪਟੇਲ ਸਿੰਘ ਭੁੱਲਰ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਮਾਲਸਰ ਸਾਹਿਬ ਪਿੰਡ ਭੁੱਲਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
ਪਿਛਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ-ਚੇਅਰਮੈਨ ਹਰਦੀਪ ਸਿੰਘ ਭੰਗਾਲ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਰੂ-ਬਰੂ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।