08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੁਖਬੀਰ ਸਿੰਘ ਬਾਦਲ ਪਿੰਡ ਭੁੱਲਰ ਵਿਖੇ ਅਕਾਲੀ ਵਰਕਰਾਂ ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭੁੱਲਰ ਵਿਖੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਰਹਿਨੁਮਾਈ ਹੇਠ ਮੀਟਿੰਗ ਕੀਤੀ। ਇਸ ਮੌਕੇ ਸ.

ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭੁੱਲਰ ਵਿਖੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਰਹਿਨੁਮਾਈ ਹੇਠ ਮੀਟਿੰਗ ਕੀਤੀ। ਇਸ ਮੌਕੇ ਸ. ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਸੰਪਰਕ ਮੁਹਿੰਮ ਤਹਿਤ ਹਰ ਹਲਕੇ ਵਿਚ ਪ੍ਰੋਗਰਾਮ ਉਲੀਕਿਆ ਗਿਆ, ਜਿਸ ਤਹਿਤ ਅਕਾਲੀ ਆਗੂ ਸੰਬੰਧਿਤ ਹਲਕਿਆਂ ਵਿਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਜ਼ਮੀਨੀ ਪੱਧਰ ’ਤੇ ਮੰਗਾਂ ਤੇ ਸਮੱਸਿਆਵਾਂ ਨੂੰ ਜਾਣ ਰਹੇ ਹਨ। ਉਨ੍ਹਾਂ ਕਿਹਾ ਚੋਣ ਮੈਨੀਫੈਸਟੋ ਤਿਆਰ ਕਰਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੇਗਾ ਅਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕਰੇਗਾ। ਇਸ ਮੌਕੇ ਰੋਜ਼ੀ ਬਰਕੰਦੀ, ਵਰਦੇਵ ਸਿੰਘ ਨੋਨੀ ਮਾਨ, ਸੰਤ ਰਾਮ ਉਰਫ਼ ਗੁੱਲੂ, ਐਡਵੋਕੇਟ ਨਵਜੋਤ ਸਿੰਘ ਬਰੀਵਾਲਾ, ਬਲਦੇਵ ਸਿੰਘ ਮਿੱਠੂ, ਗੁਰਦੇਵ ਸਿੰਘ ਮੈਂਬਰ, ਆਤਾ ਭੁੱਲਰ, ਨਛੱਤਰ ਸਿੰਘ ਭੁੱਲਰ, ਜਥੇ. ਬੋਹੜ ਸਿੰਘ ਭੁੱਲਰ, ਜਥੇ. ਨਿਰਮਲ ਸਿੰਘ ਭੁੱਲਰ, ਸੁਖਵਿੰਦਰ ਸਿੰਘ ਵੱਡਾ ਭੁੱਲਰ, ਲਵਪ੍ਰੀਤ ਸਿੰਘ ਔਲਖ, ਬੂਟਾ ਸਿੰਘ ਗਿੱਲ, ਮੰਦਰ ਸਿੰਘ ਭੁੱਲਰ, ਕਾਲਾ ਸਿੰਘ ਨੰਬਰਦਾਰ, ਗੁਰਦੀਪ ਸਿੰਘ ਭੁੱਲਰ, ਗੁਰਚਰਨ ਸਿੰਘ ਭੁੱਲਰ ਚਾਨੀ ਬਾਬਾ, ਹਰਬੰਸ ਸਿੰਘ, ਮਹਿੰਦਰ ਸਿੰਘ, ਮਨਦੀਪ ਸਿੰਘ ਕਾਕੂ, ਵਿਸਾਖਾ ਸਿੰਘ ਭੁੱਲਰ, ਬੋਹੜ ਸਿੰਘ, ਸ਼ਿੰਦੀ ਨਵਾਂ ਭੁੱਲਰ, ਰਤਨ ਸਿੰਘ ਭੁੱਲਰ, ਬਹਾਲ ਸਿੰਘ ਭੁੱਲਰ, ਇਕਬਾਲ ਸਿੰਘ ਭੁੱਲਰ ਪੀ.ਏ., ਗੁਰਵੀਰ ਸਿੰਘ ਔਲਖ, ਸ਼ਿਵਰਾਜ ਸਿੰਘ ਭੁੱਲਰ, ਦਿਲਬਾਗ ਸਿੰਘ, ਪਾਲ ਸਿੰਘ ਭੁੱਲਰ, ਯਾਦਵਿੰਦਰ ਸਿੰਘ ਯਾਦੀ ਖੰਡੀ, ਹੀਰਾ ਭੁੱਲਰ, ਅਨਮੋਲ ਸਿੰਘ, ਏਕਮ ਸਿੰਘ, ਛੋਟਾ ਸਿੰਘ, ਸਤਿਨਾਮ ਸਿੰਘ ਸੱਤੂ, ਗੁਰਬਾਜ ਸਿੰਘ ਬਾਜਾ, ਲੱਖਾ ਸਿੰਘ, ਗਾਹਵਾ ਸਿੰਘ, ਅੰਗਰੇਜ਼ ਸਿੰਘ, ਜਗਤਪ੍ਰੀਤ ਸਿੰਘ ਗੱਗੂ, ਜਸਪਾਲ ਸਿੰਘ, ਗੁਰਜੰਟ ਸਿੰਘ ਔਲਖ, ਗੁਰਦਿਤ ਸਿੰਘ ਗੁਰੀ, ਹੀਰਾ ਸਿੰਘ ਭੁੱਲਰ, ਸੁਖਦੀਪ ਸਿੰਘ ਦੀਪ, ਦਲਜੀਤ ਸਿੰਘ ਰਾਣਾ, ਬਲਜੀਤ ਸਿੰਘ ਸੀਓ, ਮਹਿੰਦਰਪਾਲ ਸਿੰਘ ਔਲਖ, ਫੂਲਾ ਸਿੰਘ, ਜਗਰੂਪ ਸਿੰਘ ਜੂਪਾ, ਗੁਰਜੀਤ ਔਲਖ, ਗੁਰਮੀਤ ਸਿੰਘ ਔਲਖ, ਸ਼ਮਸ਼ੇਰ ਸਿੰਘ ਭੁੱਲਰ, ਜਗਦੇਵ ਸਿੰਘ ਗਿੰਡੀ, ਰਵਿੰਦਰ ਸਿੰਘ ਰਵੀ, ਗੁਣਦੀਪ ਸਿੰਘ ਭੁੱਲਰ, ਰੋਮੀ ਭੁੱਲਰ, ਦੀਪਇੰਦਰ ਸਿੰਘ ਭੁੱਲਰ, ਪ੍ਰਗਟ ਸਿੰਘ, ਲਖਵੀਰ ਸਿੰਘ, ਬਲਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਅੰਬੇਡਕਰ ਪੋਰਟਲ ਬੰਦ ਕਰਨ ਖ਼ਿਲਾਫ਼ ਵਿਦਿਆਰਥੀਆਂ ’ਚ ਭਾਰੀ ਰੋਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ’ਤੇ ਪੰਜਾਬ ਸਟੂਡੈਂਟਸ... ਅਗਲੀ ਖ਼ਬਰ ਭਾਨ ਸਿੰਘ ਕਾਲੋਨੀ ਦੀਆਂ ਸਮੱਸਿਆਵਾਂ ਸਬੰਧੀ ਏ. ਡੀ. ਸੀ. ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।