17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜੈਕੋਬਿਨ ਓਵਰਸੀਜ਼ ਮਲੋਟ ਦਾ ਲਾਇਸੰਸ ਕੀਤਾ ਰੱਦ

ਮਲੋਟ, 16 ਅਕਤੂਬਰ (ਪਾਟਿਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ/ਐਸ ਜੈਕੋਬਿਨ ਓਵਰਸੀਜ਼ ਓਲਡ ਆਫ਼ਿਸ ਚੌਂਕ ਪਹਿਲੀ ਮੰਜ਼ਿਲ ਡੀ ਕੋਟ ਬਿਲਡਿੰਗ ਦੇ ਉਪਰ ਮਲੋਟ ਦੇ ਸੰਚਾਲਕ ਤਸਵੀਰ ਕੌਰ ਪੁੱਤਰੀ ਇਕਬਾਲ ਸਿੰਘ ਵਾਸੀ ਪਿੰਡ ਛਾਪਿਆਂਵਾਲੀ ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੇ ਸੈਕਸ਼ਨ 6. (1) ਦੇ ਤਹਿਤ ਐਮ/ਐਸ ਜੈਕੋਬਿਨ ਓਵਰਸੀਜ਼ ਓਲਡ ਆਫ਼ਿਸ ਚੌਂਕ ਪਹਿਲੀ ਮੰਜ਼ਿਲ ਡੀ ਕੋਟ ਬਿਲਡਿੰਗ ਦੇ ਉਪਰ ਮਲੋਟ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ। 17-10-2026
ਮਲੋਟ, 16 ਅਕਤੂਬਰ (ਪਾਟਿਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ/ਐਸ ਜੈਕੋਬਿਨ ਓਵਰਸੀਜ਼ ਓਲਡ ਆਫ਼ਿਸ ਚੌਂਕ ਪਹਿਲੀ ਮੰਜ਼ਿਲ ਡੀ ਕੋਟ ਬਿਲਡਿੰਗ ਦੇ ਉਪਰ ਮਲੋਟ ਦੇ ਸੰਚਾਲਕ ਤਸਵੀਰ ਕੌਰ ਪੁੱਤਰੀ ਇਕਬਾਲ ਸਿੰਘ ਵਾਸੀ ਪਿੰਡ ਛਾਪਿਆਂਵਾਲੀ ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੇ ਸੈਕਸ਼ਨ 6.(1) ਦੇ ਤਹਿਤ ਐਮ/ਐਸ ਜੈਕੋਬਿਨ ਓਵਰਸੀਜ਼ ਓਲਡ ਆਫ਼ਿਸ ਚੌਂਕ ਪਹਿਲੀ ਮੰਜ਼ਿਲ ਡੀ ਕੋਟ ਬਿਲਡਿੰਗ ਦੇ ਉਪਰ ਮਲੋਟ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖ਼ੁਦ ਜਾਂ ਇਸ ਦੀ ਫਰਮ ਦੇ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ’ਚ ਗਊ ਤਸਕਰੀ ਨਾਲ ਸੰਬੰਧਿਤ ਦੋ ਟਰੱਕ ਕੀਤੇ ਕਾਬੂ-29 ਗਊਆਂ ਬਚਾਈਆਂ ਆਮ ਆਦਮੀ ਪਾਰਟੀ ਦੀ ਸਰਕਾਰ ਹ... ਅਗਲੀ ਖ਼ਬਰ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।