24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀ. ਪੀ. ਆਈ. (ਐਮ) ਨੇ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ

ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ. ਸੈਕੰ.)

ਅਜੀਤ ਡੈਸਕ 24-10-2026
ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ. ਸੈਕੰ.) ਜੈਤੋ ਵਲੋਂ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਐਨ.ਐਸ.ਐਸ. ਯੂਨਿਟ ਸਥਾਪਿਤ ਕੀਤਾ ਗਿਆ। ਇਸ ਐਨ.ਐਸ.ਐਸ. ਯੂਨਿਟ ਵਲੋਂ ਇਕ ਰੋਜ਼ਾ ਕੈਂਪ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਸਕੂਲ ਦੇ ਪਿ੍ਰੰਸੀਪਲ ਵਲੋਂ ਐਨ.ਐਸ.ਐਸ. ਦੇ ਝੰਡੇ ਦੀ ਰਸਮ ਨਾਲ ਕੀਤੀ ਗਈ। ਇਸ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਸਫ਼ਾਈ ਮੁਹਿੰਮ ਚਲਾਈ, ਬੂਟੇ ਲਗਾਏ ਅਤੇ ਲ ੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਵਿਚ ਸੇਵਾ, ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ। ਅੰਤ ਵਿਚ ਸਾਰੇ ਵਲੰਟੀਅਰਾਂ ਨੂੰ ਸੇਵਾ ਭਾਵਨਾ ਲਈ ਸ਼ਾਬਾਸ਼ ਦਿੱਤੀ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਈਕਲਿੰਗ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ ਹੋਈ ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਡੀ.ਐਮ. ਵਲੋਂ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।