16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਨੀ ਫੱਤਣਵਾਲਾ ਬੁੱਧ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰਾਜ ਵਾਸੀ ਬੁੱਧ ਸਿੰਘ ਧਾਲੀਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਪੁੱਤਰ ਜਗਰੂਪ ਸਿੰਘ ਹਰਾਜ ਅਤੇ ਜਗਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਅਜੀਤ ਡੈਸਕ 16-11-2026
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰਾਜ ਵਾਸੀ ਬੁੱਧ ਸਿੰਘ ਧਾਲੀਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਪੁੱਤਰ ਜਗਰੂਪ ਸਿੰਘ ਹਰਾਜ ਅਤੇ ਜਗਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਬੋਹੜ ਸਿੰਘ ਬਰਾੜ, ਬਿਧੀ ਚੰਦ ਸਿੰਘ, ਜਗਜੀਤ ਸਿੰਘ, ਸ਼ਮਿੰਦਰ ਸਿੰਘ ਸੰਧੂ, ਗੁਰਭਜਨ ਸਿੰਘ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਜੀ.ਐਮ. ਕਾਲਜ ਮੋਹਲਾਂ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮਾਤਾ ਰਾਜਿੰਦਰ ਕੌਰ ਬਰਾੜ ‘ਫੱਤਾਕੇਰਾ’ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਹਰਿਆਣਾ, ਪੰਜਾਬ ਅਤੇ ਰਾਜਸਥਾਨ ਤੋਂ ਉੱਘੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।