16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਪੱਤਰਕਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਸੁਖਦੀਪ ਸਿੰਘ ਗਿੱਲ ਦੇ ਸਹੁਰਾ ਸਾਹਿਬ ਹਰਨੇਕ ਸਿੰਘ ਮੇਟ ਪਿੰਡ ਰੱਤੀ ਰੋੜੀ ਵਾਸੀ ਫ਼ਰੀਦਕੋਟ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਅਜੀਤ ਡੈਸਕ 16-11-2026
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਪੱਤਰਕਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਸੁਖਦੀਪ ਸਿੰਘ ਗਿੱਲ ਦੇ ਸਹੁਰਾ ਸਾਹਿਬ ਹਰਨੇਕ ਸਿੰਘ ਮੇਟ ਪਿੰਡ ਰੱਤੀ ਰੋੜੀ ਵਾਸੀ ਫ਼ਰੀਦਕੋਟ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਮਿਤੀ 17 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਈਸ਼ਰ ਪ੍ਰਕਾਸ਼ ਸਾਹਿਬ ਟੀਚਰ ਕਾਲੋਨੀ ਫ਼ਰੀਦਕੋਟ ਵਿਖੇ ਹੋਵੇਗੀ।
ਪਿਛਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਾ ਕੇ ਸਾੜਨ ਦਾ ਸਿਲਸਿਲਾ ਜਾਰੀ * ਰਾਤ ਸਮੇਂ ਖੇਤਾਂ ’ਚ ਵਿਖਾਈ ਦਿੰਦੇ ਹਨ ਅੱਗ ਦੇ ਭਾਂਬੜ * ਵਾਤਾਵਰਨ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।