25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੱਤਕ ਪੂਰਨਿਮਾ ’ ਤੇ ਸ਼ਰਧਾਲੂ ਜ਼ਰੂਰ ਕਰਨ ਦੀਪਦਾਨ - ਸਵਾਮੀ ਕਮਲਾਨੰਦ ਗਿਰੀ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਹਰਿਦੁਆਰ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ ਕੱਤਕ ਮਹਾਂਉਤਸਵ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਕਥਾ ਸਰਵਣ ਕੀਤੀ। ਇਸ ਮੌਕੇ ਸਵਾਮੀ ਨੇ ਕੱਤਕ ਪੂਰਨਿਮਾ ’ਤੇ ਦੀਪਦਾਨ ਦੀ ਮਹਿਮਾ ਦੱਸਦਿਆਂ ਸਾਰਿਆਂ ਨੂੰ ਦੀਪਦਾਨ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਹਰਿਦੁਆਰ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ ਕੱਤਕ ਮਹਾਂਉਤਸਵ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਕਥਾ ਸਰਵਣ ਕੀਤੀ। ਇਸ ਮੌਕੇ ਸਵਾਮੀ ਨੇ ਕੱਤਕ ਪੂਰਨਿਮਾ ’ਤੇ ਦੀਪਦਾਨ ਦੀ ਮਹਿਮਾ ਦੱਸਦਿਆਂ ਸਾਰਿਆਂ ਨੂੰ ਦੀਪਦਾਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਪਹੁੰਚ ਕੇ ਸਵਾਮੀ ਕਮਲਾਨੰਦ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਸਵਾਮੀ ਕਮਲਾਨੰਦ ਗਿਰੀ ਦੇ 67 ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ . ਏ . ਵੀ . ਕੰਨਿਆ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।