ਭਾਕਿਯੂ ਏਕਤਾ ( ਉਗਰਾਹਾਂ ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗਾਂ
ਮੰਡੀ ਕਿੱਲਿਆਂਵਾਲੀ, 24 ਨਵੰਬਰ ਇਕਬਾਲ ਸਿੰਘ ਸ਼ਾਂਤ)-ਵਾਅਦੇ ਪੂਰੇ ਨਾ ਹੋਣ ਤੋਂ ਖਫ਼ਾ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਉਣਗੀਆਂ। ਦੋਵੇਂ ਜਥੇਬੰਦੀਆਂ ਨੇ ਧਰਨੇ ਦੀ ਤਿਆਰੀ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਮਹਿਣਾ ਅਤੇ ਸਿੰਘੇਵਾਲਾ ਵਿਚ ਮੀਟਿੰਗਾਂ ਕਰਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ।
ਡੱਬਵਾਲੀ ਵਿਖੇ ਗੁਰਪੁਰਬ ਮੌਕੇ ਬਾਬਾ ਹੀਰਾ ਦਾਸ ਆਯੁਰਵੈਦਿਕ ਮੈਡੀਕਲ ਕਾਲਜ ਬਾਦਲ ਵਲੋਂ ਲਗਾਏ ਸਿਹਤ ਜਾਂਚ ਕੈਂਪ ਦਾ ਦਿ੍ਸ਼। ਅਜੀਤ ਤਸਵੀਰ
ਡੀ . ਏ . ਵੀ . ਐਡਵਰਡ ਗੰਜ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
25-11-2026