27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖਾਲਸਾ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 27-11-2026
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਵੀ ਸੰਵਿਧਾਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਸਰਕਾਰੀ ਸਕੂਲ (ਲੜਕੇ) ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰ... ਅਗਲੀ ਖ਼ਬਰ ਫ਼ਤਹਿ ਬਾਦਲ ਵਲੋਂ ਸਿਹਤ ਕੈਂਪਾਂ ਰਾਹੀਂ ਲੰਬੀ ਹਲਕੇ ’ਚ ਸਰਗਰਮੀਆਂ ਤੇਜ਼ ਪਿੰਡ ਭੀਟੀਵਾਲਾ ’ਚ 21 ਪਿੰਡਾਂ ’ਤੇ ਆਧਾਰਿਤ ਚੌਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।