ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਤਹਿਤ ਕਰਾਟਿਆਂ ਦੇ ਮੁਕਾਬਲੇ ਸਰਕਾਰੀ ਸੈਕਡੰਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਅਤੇ ਸੁਰਿੰਦਰ ਸਿੰਘ ਖੇਡ ਅਫ਼ਸਰ ਦੀ ਰਹਿਨੁਮਾਈ ਹੇਠ ਮੁਕਾਬਲੇ ਕਰਵਾਏ ਗਏ।
ਅਜੀਤ ਡੈਸਕ
27-11-2026